ਬਲੂ–ਸਟਾਰ ਆਪਰੇਸ਼ਨ 'ਤੇ ਪੰਜਾਬ ਸਰਕਾਰ ਤੇ ਭਾਰਤੀ ਫ਼ੌਜ ਨੂੰ ਹਾਈ ਕੋਰਟ ਦਾ ਨੋਟਿਸ, ਜ਼ਬਤ ਕੀਤੀਆਂ ਧਾਰਮਿਕ ਤੇ ਇਤਿਹਾਸਕ ਵਸਤਾਂ ਦੀ ਸੂਚੀ ਜਨਤਕ ਕਰਨ ਲਈ ਕਿਹਾ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਜੂਨ 1984 ਦੇ 'ਆਪ੍ਰੇਸ਼ਨ ਬਲੂ ਸਟਾਰ' (OPERATION BLUE STAR) ਦੌਰਾਨ ਫੌਜ ਵੱਲੋਂ ਜ਼ਬਤ ਕੀਤੀਆਂ ਗਈਆਂ ਪੁਰਾਣੀਆਂ ਹੱਥ–ਲਿਖਤਾਂ, ਧਾਰਮਿਕ ਗ੍ਰੰਥਾਂ ਅਤੇ ਹੋਰ ਮਹੱਤਵਪੂਰਨ ਵਸਤਾਂ ਬਾਰੇ ਪੂਰੀ ਜਾਣਕਾਰੀ ਜਨਤਕ ਕਰਨ...