ਥਾਣੇ ਪੁੱਜੇ ਕਾਂਗਰਸੀ ਨੇਤਾਵਾਂ ਨੂੰ ਸੁਖਪਾਲ ਖਹਿਰਾ ਨੁੂੰ ਨਹੀਂ ਦਿੱਤਾ ਮਿਲਣ

ਜਲਾਲਾਬਾਦ, 29 ਸਤੰਬਰ, ਹ.ਬ. : ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਭਗਵੰਤ ਮਾਨ ਕਾਂਗਰਸ ਤੋਂ ਡਰਦੇ ਹਨ ਅਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਰਹੇ ਹਨ। ਪੰਜਾਬ ਪੁਲਿਸ ਦੀ ਆਲੋਚਨਾ ਕਰਦਿਆਂ ਬਾਜਵਾ...