ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ, (ਹਮਦਰਦ ਨਿਊਜ਼ ਸਰਵਿਸ) : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਰਾਹਤ ਨਹੀਂ ਮਿਲੀ। ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਦੋਵਾਂ ਧਿਰਾਂ ਵਿਚਾਲੇ ਹੋਈ ਤਿੱਖੀ ਬਹਿਸ ਮਗਰੋਂ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਹੁਣ ਇਸ ਮਾਮਲੇ ਦੀ...