ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਮੱਧਪ੍ਰਦੇਸ਼, 28 ਮਾਰਚ, ਨਿਰਮਲ : ਕਾਂਗਰਸ ਨੇ ਮੱਧ ਪ੍ਰਦੇਸ਼ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਨਾਵਾਂ ਦੀ ਇਸ ਸੂਚੀ ਵਿੱਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ,...