ਅਕਾਲੀ ਤੇ ਕਾਂਗਰਸੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲਾਏ ਤਿਲਕ!

ਸਾਲ 2015 ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ ਕਿ ਹੁਣ ਉਸ ਤੋਂ ਪਹਿਲਾਂ ਸਾਲ 2008 ਦਾ ਇਕ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਗਿਆ ਏ, ਜਿਸ ਵਿਚ ਅਕਾਲੀ ਦਲ ਅਤੇ ਕਾਂਗਰਸ ਦੇ ਕੁੱਝ ਵੱਡੇ...