ਮਸਾਕੁਈ ਰੁੰਗਸੰਗ ਨੇ ਵੈਨਕੂਵਰ ਵਿਖੇ ਭਾਰਤੀ ਕੌਂਸਲ ਜਨਰਲ ਦਾ ਅਹੁਦਾ ਸੰਭਾਲਿਆ

ਭਾਰਤੀ ਵਿਦੇਸ਼ ਸੇਵਾ ਦੇ ਸੀਨੀਅਰ ਅਫਸਰ ਮਸਾਕੁਈ ਰੁੰਗਸੰਗ ਨੇ ਵੈਨਕੂਵਰ ਵਿਖੇ ਭਾਰਤ ਦੇ ਕੌਂਸਲ ਜਨਰਲ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਮਨੀਸ਼ ਦੀ ਜਗ੍ਹਾਂ ਕੌਂਸਲ ਜਨਰਲ ਨਿਯੁਕਤ ਕੀਤਾ ਗਿਆ ਹੈ ਜੋ ਹੁਣ ਸਾਇਪ੍ਰਸ ਵਿਚ ਭਾਰਤ ਦੇ ਹਾਈ ਕਮਿਸ਼ਨਰ...