ਕੈਨੇਡਾ ’ਚ ਬੁਰਾ ਫਸਿਆ ਪੰਜਾਬੀ ਇੰਮੀਗ੍ਰੇਸ਼ਨ ਸਲਾਹਕਾਰ

ਕੈਨੇਡਾ ਵਿਚ ਪੰਜਾਬੀਆਂ ਦੇ ਕਿੱਸੇ-ਕਹਾਣੀਆਂ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ ਅਤੇ ਤਾਜ਼ਾ ਮਾਮਲਾ ਇਕ ਇੰਮੀਗ੍ਰੇਸ਼ਨ ਸਲਾਹਕਾਰ ਨਾਲ ਸਬੰਧਤ ਹੈ ਜਿਸ ਨੂੰ ਬੇਇਮਾਨੀ ਕਰਨ ਦੇ ਦੋਸ਼ ਹੇਠ ਹਜ਼ਾਰਾਂ ਡਾਲਰ ਦਾ ਜੁਰਮਾਨਾ ਕਰਦਿਆਂ ਇੰਮੀਗ੍ਰੇਸ਼ਨ ਸਲਾਹਕਾਰ ਦਾ...