ਕੰਟੇਨਰ ਅੰਦਰ ਕਾਰ, ਇਸ ਤਰ੍ਹਾਂ ATM ਲੁੱਟਣ ਵਾਲੇ ਗਿਰੋਹ ਦਾ ਹੋਇਆ ਪਰਦਾਫਾਸ਼

ਕੇਰਲ : ਕੇਰਲ ਵਿੱਚ ਸਭ ਤੋਂ ਵੱਡੀ ਸੀਰੀਅਲ ATM ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਏਟੀਐਮ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਪਿੱਛਾ ਕਰਕੇ ਛੇ ਡਾਕੂਆਂ ਨੂੰ ਕਾਬੂ ਕਰ ਲਿਆ ਅਤੇ ਇੱਕ ਨੂੰ ਗੋਲੀ ਮਾਰ ਦਿੱਤੀ।...