ਬਿਲਾਵਲ ਭੁੱਟੋ ਨੇ ਸਿੰਧੂ ਜਲ ਸਮਝੌਤੇ 'ਤੇ ਦਿੱਤਾ ਵਿਵਾਦਤ ਬਿਆਨ

ਪਾਕਿਸਤਾਨ ਦੇ ਸਿਆਸਤਦਾਨਾਂ ਦੇ ਵਲੋਂ ਵੱਖ-ਵੱਖ ਤਰੀਕੇ ਦੇ ਵਿਵਾਦਿਤ ਬਿਆਨ ਦਿੱਤੇ ਜਾ ਰਹੇ ਨੇ। ਇਸ ਕੜੀ ਤਹਿਤ ਹੁਣ ਪਾਕਿਸਤਾਨ ਪੀਪਲਜ਼ ਪਾਰਟੀ ਦੇ ਪ੍ਰਧਾਨ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਸਹਿਯੋਗੀ ਬਿਲਾਵਲ ਭੁੱਟੋ...