ਤਰੱਕੀ ਲਈ ਡਿਫਾਲਟਰਾਂ ਤੋਂ ਮੁਕਤ ਕਰਵਾਏ ਜਾਣ ਸਹਿਕਾਰੀ ਬੈਂਕ : ਮੁੱਖ ਮੰਤਰੀ

ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਕਿ ਖੇਤੀ ਤੇ ਸਹਾਇਕ ਧੰਦਿਆਂ...