ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਭੰਗ ਕੀਤੀ ਅਕਾਲੀ ਦਲ ਦੀ ਕੋਰ ਕਮੇਟੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਭੰਗ ਕਰ ਦਿ੍ਤੀ ਹੈ। ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਐਕਸ ਉਤੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸੀਨੀਅਰ ਆਗੂਆਂ ਨਾਲ...