4 March 2025 7:53 PM IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ...