ਭ੍ਰਿਸ਼ਟਾਚਾਰ : ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ AIG ਰਾਜਜੀਤ ਸਿੰਘ ਕਿਥੇ ਲੁਕੇ ਹਨ ?

ਚੰਡੀਗੜ੍ਹ : ਪੰਜਾਬ ਦੇ ਖੁਰਾਕ ਤੇ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਏਆਈਜੀ ਰਾਜਜੀਤ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।ਪੰਜਾਬ ਸਰਕਾਰ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦੋ ਵੱਡੇ...