ਹਿਮਾਚਲ 'ਚ ਕਾਸਮੈਟਿਕ ਫੈਕਟਰੀ 'ਚ ਲੱਗੀ ਅੱਗ

ਬੱਦੀ 'ਚ ਫਸੇ ਕਈ ਕਰਮਚਾਰੀਫਾਇਰ ਬ੍ਰਿਗੇਡ ਦੀਆਂ ਟੀਮਾਂ ਪਹੁੰਚੀਆਂਬੱਦੀ : ਹਿਮਾਚਲ ਦੇ ਬੱਦੀ 'ਚ ਸ਼ੁੱਕਰਵਾਰ ਨੂੰ ਇਕ ਕਾਸਮੈਟਿਕ ਅਤੇ ਪਰਫਿਊਮ ਬਣਾਉਣ ਵਾਲੀ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ। ਫੈਕਟਰੀ ਵਿੱਚ ਕਰੀਬ 130 ਕਰਮਚਾਰੀ ਕੰਮ ਕਰ ਰਹੇ ਸਨ।...