Arvind Kejriwal ਨੂੰ 1 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 10 ਮਈ, ਨਿਰਮਲ : ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਇੱਕ ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦੱਸਦੇ ਚਲੀਏ ਕੀ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।...