20 March 2025 4:48 PM IST
ਵਡੀ ਖਬਰ ਤੋਂ ਲੁਧਿਆਣਾ ਤੋਂ ਸਾਹਮਣੇ ਆਈ ਹੈ ਜਿਥੇ ਲੁਧਿਆਣਾ ਦੇ ਕੋਰਟ ਕੰਪਲੈਕਸ ਤੋਂ ਕੁੜੀ ਨੇ ਛਾਲ ਮਾਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਲੜਕੀ ਦੀ ਉਮਰ 20 ਤੋਂ 22 ਸਾਲ ਦੇ ਕਰੀਬ ਦਸੀ ਜਾ ਰਹੀ ਪਰ ਹਾਲੇ ਤੱਕ ਇਹ ਲੜਕੀ ਦੀ ਪਛਾਣ ਨਹੀਂ ਸਕੀ...