ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਕੀਤਾ ਵਾਧਾ

ਆਮਦਨ ਤੋਂ ਵੱਧ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਮੁੜ...