31 July 2023 5:47 AM IST
ਨਵੀਂ ਦਿੱਲੀ : ਅਦਾਕਾਰਾ ਅਤੇ ਡਾਂਸਰ ਨੋਰਾ ਫਤੇਹੀ, ਦੋਸ਼ੀ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪਹੁੰਚੀ।