24 Jan 2025 6:24 AM IST
ਰਾਮਧਾਰੀ ਸਿੰਘ 'ਦਿਨਕਰ' ਦੀ ਨੂੰਹ ਕਲਪਨਾ ਸਿੰਘ ਨੇ ਹੁਣ ਕਾਪੀਰਾਈਟ ਮਾਮਲੇ 'ਚ ਫਿਲਮ ਨਿਰਮਾਤਾ ਅਤੇ ਅਦਾਕਾਰਾ ਕੰਗਨਾ ਰਣੌਤ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।