ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ 52 ਕਿਲੋ ਕੋਕੀਨ ਸਣੇ ਗ੍ਰਿਫ਼ਤਾਰ

ਕੈਲਗਰੀ, 20 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਦਾਖਲ ਹੋ ਰਹੇ ਪੰਜਾਬੀ ਟਰੱਕ ਡਰਾਈਵਰ ਕੋਲੋਂ 30 ਲੱਖ ਡਾਲਰ ਮੁੱਲ ਦੀ 52 ਕਿਲੋ ਕੋਕੀਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫਸਰਾਂ ਨੇ...