12 Sept 2023 8:14 PM IST
ਟਰਾਂਟੋ 13 ਸਤੰਬਰ (ਹਮਦਰਦ ਬਿਊਰੋ):-ਕੈਨੇਡਾ ਦੇ ਸਿਹਤ ਵਿਭਾਗ ਨੇ ਮੋਡਰਨਾ ਕੰਪਨੀ ਦੀ ਅੱਪਡੇਟ ਕੀਤੀ ਕੋਵਿਡ-19 ਦੀ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਇਹ ਨਵੀਂ ਵੈਕਸੀਨ 6 ਮਹੀਨੇ ਤੋਂ ਲੈ ਕੇ ਵੱਡੀ ਉਮਰ ਦੇ ਵਿਅਕਤੀਆਂ ਨੂੰ ਲਗਾਈ ਜਾ ਸਕਦੀ...