30 Sept 2024 4:13 PM IST
ਮੁੰਬਈ : ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਨੇ ਗਾਂ ਨੂੰ 'ਰਾਜ ਮਾਂ' ਦਾ ਦਰਜਾ ਦਿੱਤਾ ਹੈ। ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਲਿਆ ਗਿਆ ਇਹ ਫੈਸਲਾ ਹਿੰਦੂਤਵ ਦੇ ਨਾਂ 'ਤੇ ਲੋਕਾਂ ਨੂੰ ਲੁਭਾਉਣ ਲਈ ਮੰਨਿਆ ਜਾ ਰਿਹਾ ਹੈ।...