ਪੰਜਾਬ ਸਰਕਾਰ ਨੇ 36 ਮਹੀਨਿਆਂ ’ਚ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ...