ਸਾਬਕਾ ਕ੍ਰਿਕਟਰ ਦੀਆਂ ਮੁਸ਼ਕਿਲਾਂ ਵਧੀਆਂ, ਮਨੀ ਲਾਂਡਰਿੰਗ ਮਾਮਲੇ 'ਚ ਈਡੀ ਨੇ ਭੇਜਿਆ ਨੋਟਿਸ

ਹੈਦਰਾਬਾਦ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਹੈਦਰਾਬਾਦ ਕ੍ਰਿਕਟ ਸੰਘ (ਐਚਸੀਏ) ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕੀਤਾ। ਅਜ਼ਹਰੂਦੀਨ ਇਸ ਤੋਂ...