ਤੈਂਦੁਲਕਰ ਤੋਂ ਵਧੀਆ ਕ੍ਰਿਕਟਰ ਮੰਨੇ ਜਾਣ ਵਾਲੇ ਵਿਨੋਦ ਕਾਂਬਲੀ ਦੀ ਕਹਾਣੀ

ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਜੋ ਫਿਲਹਾਲ ਹਸਪਤਾਲ ਵਿੱਚ ਭਰਤੀ ਹਨ ਉਨ੍ਹਾਂ ਦੀ ਵੀਡੀਓ ਲਗਾਤਾਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਮੰਗਲਵਾਰ ਨੂੰ ਵਿਨੋਦ ਕਾਂਬਲੀ ਨੇ ਕਿਹਾ ਕਿ ਉਹ ਹੁਣ ਚੰਗਾ ਮਹਿਸੂਸ ਕਰ ਰਹੇ ਹਨ।...