ED ਵਲੋਂ ਸਾਬਕਾ ਕ੍ਰਿਕਟਰ ਅਜ਼ਹਰੂਦੀਨ ਤੋਂ 9 ਘੰਟੇ ਪੁੱਛਗਿੱਛ

ਨਵੀਂ ਦਿੱਲੀ : ED ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ 'ਤੇ ਆਪਣੀ ਪਕੜ ਸਖਤ ਕਰ ਦਿੱਤੀ ਹੈ। ਅਜ਼ਹਰ ਹੈਦਰਾਬਾਦ ਕ੍ਰਿਕਟ ਸੰਘ 'ਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ...