ਉਨਟਾਰੀਓ ਦੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਲਈ ਕਮਰ ਕੱਸੀ

ਉਨਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਵੱਲੋਂ ਕਿਸੇ ਵੀ ਵੇਲੇ ਚੋਣਾਂ ਦਾ ਐਲਾਨ ਕਰਨ ਦੇ ਕਿਆਸਿਆਂ ਦਰਮਿਆਨ ਲਿਬਰਲ ਆਗੂ ਬੌਨੀ ਕਰੌਂਬੀ ਨੇ ਪਾਰਟੀ ਵਰਕਰਾਂ ਨੂੰ ਤਿਆਰ-ਬਰ-ਤਿਆਰ ਰਹਿਣ ਦਾ ਸੱਦਾ ਦਿਤਾ ਹੈ। ਬੌਨੀ ਕਰੌਂਬੀ ਵੱਲੋਂ ਪ੍ਰਚਾਰ ਮੁਹਿੰਮ ਦੇ ਮੁਖੀ...