ਰੇਵਾੜੀ ਵਿਚ ਮਾਮਾ ਵਲੋਂ ਭਾਣਜੀ ਦੇ ਵਿਆਹ ਵਿਚ ਇੱਕ ਕਰੋੜ ਰੁਪਏ ਦਾ ਸ਼ਗਨ

ਰੇਵਾੜੀ, 28 ਨਵੰਬਰ, ਨਿਰਮਲ : ਹਰਿਆਣਾ ਦੇ ਰੇਵਾੜੀ ਸ਼ਹਿਰ ’ਚ ਇਕ ਵਿਅਕਤੀ ਨੇ ਆਪਣੀ ਭਾਣਜੀ ਦੇ ਵਿਆਹ ’ਚ ਹਿੰਦੂ ਰੀਤੀ-ਰਿਵਾਜ਼ਾਂ ਮੁਤਾਬਕ ਸ਼ਗਨ ਦੇ ਕੇ ਅਜਿਹੀ ਮਿਸਾਲ ਕਾਇਮ ਕੀਤੀ ਹੈ ਕਿ ਇਸ ਦੀ ਚਰਚਾ ਮੁਹੱਲੇ ’ਚ ਹੀ ਨਹੀਂ ਸਗੋਂ ਪੂਰੇ ਦੇਸ਼ ’ਚ ਹੋ...