ਅਮਰੀਕਾ ’ਚ ਐਮਪੀ ਦੀ ਚੋਣ ਲੜੇਗੀ ਭਾਰਤੀ ਮੂਲ ਦੀ ਕ੍ਰਿਸਟਲ ਕੌਲ

ਨਿਊਯਾਰਕ, (ਰਾਜ ਗੋਗਨਾ) ਅਮਰੀਕਾ ਵਿੱਚ ਭਾਰਤੀ ਮੂਲ ਦੀ ਔਰਤ ਕ੍ਰਿਸਟਲ ਕੌਲ ਨੇ ਅਮਰੀਕੀ ਸੰਸਦ ਮੈਂਬਰ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਅਮਰੀਕਾ ਦੇ ਸੂਬੇ ਵਰਜੀਨੀਆ ਤੋਂ ਅਮਰੀਕੀ ਪ੍ਰਤੀਨਿਧੀ ਸਭਾ ਲਈ ਚੋਣ ਲੜਨਗੇ। ਕ੍ਰਿਸਟਲ ਕੌਲ ਮੂਲ ਰੂਪ ਤੋਂ...