ਚੰਡੀਗੜ੍ਹ ਤੋਂ ਅਯੁੱਧਿਆ ਲਈ ਸੀਟੀਯੂ ਦੀ ਬਸ ਹੋਵੇਗੀ ਸ਼ੁਰੂ

ਚੰਡੀਗੜ੍ਹ, 31 ਜਨਵਰੀ, ਨਿਰਮਲ : ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਯਾਨੀ ਸੀਟੀਯੂ ਅਯੁੱਧਿਆ ਧਾਮ ਲਈ ਵੀ ਬੱਸ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਹ ਕਦਮ ਚੁੱਕਣ ਦਾ ਵਿਚਾਰ ਚੰਡੀਗੜ੍ਹ ਅਤੇ ਆਸ-ਪਾਸ...