22 March 2025 12:59 PM IST
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਵਿੱਚ ਇਮੀਗ੍ਰੇਸ਼ਨ ਨੀਤੀ ਸੰਬੰਧੀ ਇੱਕ ਵੱਡਾ ਕਦਮ ਚੁੱਕਿਆ ਹੈ। ਟਰੰਪ ਪ੍ਰਸ਼ਾਸ਼ਨ ਵੱਲੋਂ ਵਿਵਾਦਪੂਰਨ ਕਦਮ ਚੁੱਕਦੇ ਹੋਏ 5 ਲੱਖ 30 ਹਜ਼ਾਰ ਪ੍ਰਵਾਸੀਆਂ ਦੀ ਕਾਨੂੰਨੀ ਸੁਰੱਖਿਆ ਨੂੰ ਰੱਦ ਕਰ ਦਿੱਤਾ...