ਅਮਰੀਕਾ ਦੇ ਮੇਲੇ ’ਚ ਦਿਖਾਈ ਦਿੱਤੀ ਪੰਜਾਬੀ ਸੱਭਿਆਚਾਰ ਦੀ ਝਲਕ

ਨਿਊਯਾਰਕ, 30 ਸਤੰਬਰ (ਰਾਜ ਗੋਗਨਾ) : ਅਮਰੀਕਾ ਵਿੱਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਆ ਕੇ ਵਸੇ ਲੋਕਾਂ ਵਿੱਚ ਵਖਰੇਵਿਆਂ ਦੇ ਬਾਵਜੂਦ ਉਨ੍ਹਾਂ ਵਿੱਚ ਸਾਂਝ ਪੈਦਾ ਕਰਨ ਲਈ ਹਰੇਕ ਸ਼ਹਿਰ ਵਿੱਚ ਮੇਲੇ ਲਗਾਏ ਜਾਂਦੇ ਹਨ। ਇਸੇ ਤਰ੍ਹਾਂ ਉਹਾਇੳ ਸੂਬੇ ਦੇ...