ਕੈਨੇਡਾ ਪੋਸਟ ਦੇ ਮੁਲਾਜ਼ਮਾਂ ਦੀ ਹੜਤਾਲ ਮੁੜ ਸ਼ੁਰੁ ਹੋਣ ਦਾ ਖਦਸ਼ਾ

ਕੈਨੇਡਾ ਪੋਸਟ ਦੇ ਮੁਲਾਜ਼ਮ 22 ਮਈ ਤੋਂ ਮੁੜ ਹੜਤਾਲ ’ਤੇ ਜਾ ਸਕਦੇ ਹਨ ਅਤੇ ਮੁਲਕ ਦੇ ਪ੍ਰਮੁੱਖ ਬੈਂਕਾਂ ਵੱਲੋਂ ਪਹਿਲਾਂ ਹੀ ਆਪਣੇ ਗਾਹਕਾਂ ਨੂੰ ਈਮੇਲਜ਼ ਰਾਹੀਂ ਸੁਚੇਤ ਕੀਤਾ ਜਾ ਰਿਹਾ ਹੈ