ਬਜਟ ਵਾਲੇ ਦਿਨ ਹੀ ਸਰਕਾਰ ਨੇ ਦਿੱਤਾ ਝਟਕਾ, ਵਧੀਆਂ LPG ਸਿਲੰਡਰ ਦੀਆਂ ਕੀਮਤਾਂ

ਨਵੀਂ ਦਿੱਲੀ : ਆਮ ਆਦਮੀ ਨੂੰ ਬਜਟ ਵਾਲੇ ਦਿਨ ਝਟਕਾ ਲੱਗਾ ਹੈ । ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦਰਅਸਲ, ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਧਾ ਦਿੱਤੀ ਹੈ। ਨਵੀਆਂ ਦਰਾਂ 1 ਫਰਵਰੀ...