ਮਹਾਕੁੰਭ ਵਿੱਚ ਫਿਰ ਲੱਗੀ ਅੱਗ, ਫਟੇ ਸਲੰਡਰ

ਕੁੰਭ ਪ੍ਰਸ਼ਾਸਨ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਕਿਸੇ ਵੀ ਜਾਨੀ ਨੁਕਸਾਨ ਜਾਂ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।