PM ਮੋਦੀ ਨੇ ਰਾਮ ਮੰਦਰ 'ਤੇ ਜਾਰੀ ਕੀਤੀ ਡਾਕ ਟਿਕਟ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਲੱਲਾ ਦੀ ਪਵਿੱਤਰ ਰਸਮ ਤੋਂ ਪਹਿਲਾਂ ਸ਼੍ਰੀ ਰਾਮ ਜਨਮ ਭੂਮੀ ਮੰਦਰ 'ਤੇ ਇੱਕ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਭਗਵਾਨ ਰਾਮ 'ਤੇ ਦੁਨੀਆ ਭਰ 'ਚ ਜਾਰੀ...