ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 15 ਦਸੰਬਰ ਮਗਰੋਂ ਹੋਵੇਗੀ : ਚੀਮਾ

ਚੰਡੀਗੜ੍ਹ : ਅੱਜ ਸੁਖਬੀਰ ਬਾਦਲ ਦੇ ਅਸਤੀਫ਼ੇ ਮਗਰੋਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਐਮਰਜੈਂਸੀ ਮੀਟਿੰਗ ਬੁਲਾ ਲਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ 15 ਦਸੰਬਰ ਤੋਂ ਬਾਅਦ...