30 Nov 2024 9:26 AM IST
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕੋਲ ਗੱਲਬਾਤ ਲਈ 5 ਦਿਨ ਦਾ ਸਮਾਂ ਹੈ। ਕਿਸਾਨ 6 ਦਸੰਬਰ ਨੂੰ ਤੈਅ ਪ੍ਰੋਗਰਾਮ ਅਨੁਸਾਰ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ