ਪੰਜਾਬ ਸਰਕਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ...