ਦਮਦਮੀ ਟਕਸਾਲ ਸਿੱਖ ਯੂਥ ਫੈਡਰੇਸ਼ਨ ਵੱਲੋਂ ਫਿਲਮ ਐਮਰਜੈਂਸੀ ਦਾ ਵਿਰੋਧ

ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ਐਮਰਜੈਂਸੀ ਦਾ ਜਿੱਥੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਦਮਦਮੀ ਟਕਸਾਲ ਸਿੱਖ ਯੂਥ ਫੈਡਰੇਸ਼ਨ ਭਿੰਡਰਾਂ ਵਾਲਿਆਂ ਵੱਲੋਂ ਵੀ ਇਸ ਫਿਲਮ ਦਾ ਵਿਰੋਧ...