ਨੱਚਦੇ ਸਮੇਂ ਦਿਲ ਦੇ ਦੌਰੇ ਦੇ ਮਾਮਲੇ ਕਿਉਂ ਵੱਧ ਰਹੇ ?

ਨਵਰਾਤਰੀ ਦਾ ਤਿਉਹਾਰ ਪੂਰੇ ਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪਰ ਗਰਬਾ ਅਤੇ ਡਾਂਡੀਆ ਖੇਡਦੇ ਹੋਏ ਆਪਣੇ ਦਿਲ ਦੀ ਸਿਹਤ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।