ਡੰਕੀ ਲਵਾਉਣ ਦੇ ਮਾਮਲੇ ਵਿਚ ਪੰਜਾਬੀ ਗਾਇਕ ਫਤਿਹਜੀਤ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ

ਡੰਕੀ ਰਾਹੀਂ ਲੋਕਾਂ ਨੂੰ ਭੇਜਦਾ ਸੀ ਅਮਰੀਕਾ, 50 ਲੱਖ 'ਚ ਹੋਇਆ ਸੌਦਾਸੁਲਤਾਨ ਸਿੰਘ ਨਾਮਕ ਏਜੰਟ ਦੇ ਸੰਪਰਕ ਵਿੱਚ ਸੀ ਜਲੰਧਰ : ਜਲੰਧਰ ਨਾਲ ਸਬੰਧਤ ਇੱਕ ਪੰਜਾਬੀ ਗਾਇਕ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।...