ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਕੀਤੀ ਰੱਦ

ਨਕੋਦਰ ਗੋਲੀਕਾਂਡ 'ਤੇ ਉੱਠੇ ਸਵਾਲਚੰਡੀਗੜ੍ਹ : ਹਾਲ ਦੀ ਘੜੀ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸੀਬਤਾਂ ਖ਼ਤਮ ਨਹੀਂ ਹੋ ਰਹੀਆਂ। ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਫਿਰ ਸਾਬਕਾ ਅਕਾਲੀ ਮੰਤਰੀਆਂ ਨੂੰ ਅਤੇ ਹੁਣ...