ਅੰਮ੍ਰਿਤਸਰ ’ਚ ਦਰਗਾਹ ਦੇ ਮੁੱਖ ਸੇਵਾਦਾਰ ਦਾ ਕਤਲ

ਅੰਮ੍ਰਿਤਸਰ, 21 ਦਸੰਬਰ, ਨਿਰਮਲ : ਅੰਮ੍ਰਿਤਸਰ ਦੇ ਗਾਵਾਲ ਮੰਡੀ ਇਲਾਕੇ ਵਿੱਚ ਸਥਿਤ ਦਰਗਾਹ ਦੇ ਸੇਵਾਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਹ ਬਚਪਨ ਤੋਂ ਹੀ ਇੱਥੇ ਰਹਿ ਰਿਹਾ ਸੀ।...