ਭਾਰਤੀ ਨਾਗਰਿਕ ਨੇ ਅਮਰੀਕਾ-ਕੈਨੇਡਾ ’ਚ ਵੇਚੇ ਕਰੋੜਾਂ ਡਾਲਰ ਦੇ ਨਸ਼ੇ

ਨਿਊ ਯਾਰਕ, 29 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ 40 ਸਾਲ ਦੇ ਬਨਮੀਤ ਸਿੰਘ ਨੇ ਡਾਰਕ ਵੈਬ ਰਾਹੀਂ ਕਰੋੜਾਂ ਡਾਲਰ ਦੇ ਨਸ਼ੀਲੇ ਪਦਾਰਥ ਵੇਚਣ ਦਾ ਜੁਰਮ ਕਬੂਲ ਕਰ ਲਿਆ ਹੈ ਅਤੇ ਕ੍ਰਿਪਟੋਕਰੰਸੀ ਦੇ ਰੂਪ ਵਿਚ 150 ਮਿਲੀਅਨ ਡਾਲਰ ਦੀ ਰਕਮ ਸਰਕਾਰ...