3 April 2026 3:48 PM IST
ਜਲੰਧਰ-ਸੁਲਤਾਨਪੁਰ ਲੋਧੀ ਰੋਡ ਉੱਤੇ ਦਿਨ ਦਿਹਾੜੇ ਲੁਟੇਰਿਆਂ ਨੇ ਪੀਆਰਟੀਸੀ ਦੀ ਬੱਸ ਨੂੰ ਘੇਰ ਕੇ ਲੁੱਟ ਲਿਆ। ਬੱਸ ਕੰਡਕਟਰ ਮਲਕੀਤ ਰਾਜ ਨੇ ਦੱਸਿਆ ਕਿ ਬੱਸ ਜਲੰਧਰ ਡਿਪੂ ਨੰਬਰ ਦੋ ਤੋਂ ਸੁਲਤਾਨਪੁਰ ਲੋਧੀ ਵੱਲ ਜਾ ਰਹੀ ਸੀ। ਬੱਸ ਕਲਾਰਾਂ ਤੋਂ...