ਪੰਜਾਬ ਵਿਚ ਅੱਜ ਡੀਸੀ ਦਫ਼ਤਰ ਘੇਰਨਗੇ ਕਿਸਾਨ

ਚੰਡੀਗੜ੍ਹ 20 ਨਵੰਬਰ, ਨਿਰਮਲ : ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਅੱਜ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਅਸਲ, ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ...