ਪੰਜਾਬ ਵਿਚ ਕਿਸਾਨਾਂ ਨੇ ਡੀਸੀ ਦਫ਼ਤਰਾਂ ਨੂੰ ਘੇਰਿਆ

ਮੋਗਾ, 20 ਨਵੰਬਰ, ਨਿਰਮਲ : ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਸੋਮਵਾਰ ਨੂੰ ਪੰਜਾਬ ਭਰ ਵਿੱਚ ਕਿਸਾਨਾਂ ਨੇ ਡੀਸੀ ਅਤੇ ਐਸਡੀਐਮ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਮੋਗਾ ਵਿੱਚ ਜਦੋਂ ਕਿਸਾਨ ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਲੈ ਕੇ...