ਡੀ.ਸੀ. ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਬਰਨਾਲਾ, 3 ਮਈ, ਪਰਦੀਪ ਸਿੰਘ: ਸਕੂਲ ਗੇਮਜ਼ ਫੈਡਰਸ਼ਨ ਆਫ ਇੰਡੀਆ ਵੱਲੋਂ ਕਰਵਾਈਆਂ ਗਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਨੈਟਬਾਲ ਅੰਡਰ 19 ਸਾਲ (ਲੜਕੇ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ...