ਅਮਰੀਕਾ : ਪੰਜਾਬੀ ਨੌਜਵਾਨ ਨੇ ਮਹਿਲਾ ਦੋਸਤ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਅਮਰੀਕਾ ਵਿਚ ਲੁਧਿਆਣਾ ਦੀ ਇਕ ਲੜਕੀ ਨੂੰ ਉਸ ਦੇ ਦੋਸਤ ਨੇ ਰੋਜ਼ਵਿਲੇ ਦੇ ਵੈਸਟਫੀਲਡ ਗੈਲਰੀਆ ਦੇ ਗੈਰਾਜ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ ਅਤੇ ਉਸ ਵਿਰੁੱਧ ਪੁਲਿਸ ਨੇ ਕਤਲ ਦਾ ਮਾਮਲਾ ਦਰਜ...